Tuesday, April 1, 2025
Breaking News

ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਟ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਵਾਹਰ ਲਾਲ ਯੁਵਕ ਕੇਂਦਰ ਹਰਿਦੁਆਰ ਵਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਕੌਮੀ ਜਨਰਲ ਸਕੱਤਰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਸ੍ਰੀ ਪਦਮ ਪ੍ਰਕਾਸ਼ ਨੇ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ।ਇਸ ਸਮੇਂ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਪ੍ਰਦੀਪ ਮੈਨਨ, ਬ੍ਰਾਹਮਣ ਸਭਾ ਦੇ ਪ੍ਰਧਾਨ ਹਰ ਭਗਵਾਨ ਸ਼ਰਮਾ, ਜਿਲ੍ਹਾ ਪ੍ਰਧਾਨ ਸੁਨਾਮ ਨੰਦ ਲਾਲ ਸ਼ਰਮਾ ਸਮੇਤ ਹੋਰ ਆਗੂ ਹਾਜ਼ਰ ਸਨ।

Check Also

ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ …