ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਤਰਜ਼ਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜ਼ਮਾਨੀ ਕੀਤੀ ਹੈ ਅਤੇ ਆਸ ਹੈ ਕਿ. ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿੱਚ ਭਵਿੱਖੀ ਤਰਜ਼ੀਹਾਂ ਨਿਰਧਾਰਤ ਕਰਕੇ ਲੋਕਾਂ ਦੀ ਅਵਾਜ਼ ਬਣਨਗੇ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …