Saturday, July 26, 2025
Breaking News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਾਏ ਗਏ 100 ਪੌਦੇ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਵਾਤਾਵਰਣ ਦਿਵਸ ਨੂੰ ਸਮਰਪਿਤ ਵਣ ਰੇਂਜ ਬਰਨਾਲਾ ਨਰਸਰੀ ਬਡਬਰ ਤੋਂ ਪ੍ਰਾਪਤ ਕੀਤੇ 100 ਪੌਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ ਲਗਾਏ ਗਏ।ਇਹ ਜਾਣਕਾਰੀ ਮਾਸਟਰ ਅਵਨੀਸ਼ ਕੁਮਾਰ ਵਲੋਂ ਦਿੱਤੀ ਗਈ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …