ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵੀ ਅਹਿਮਦਾਬਾਦ ਹਵਾਈ ਹਾਦਸੇ ਦੀ ਦੁਖਾਂਤ `ਤੇ ਡੂੰਘਾ ਦੁੱਖ
ਪ੍ਰਗਟ ਕੀਤਾ ਅਤੇ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਨ੍ਹਾਂ ਕਿਹਾ ਕਿ ਇਸ ਹਾਦਸੇ ਕਾਰਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ਼ ਵਿਜੇ ਰੂਪਾਣੀ ਦੇ ਸਦੀਵੀ ਵਿਛੋੜੇ ਨਾਲ ਭਾਜਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media