ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸ਼ਹੀਦ ਉਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਅਤੇ ਸ਼ਹੀਦ ਉਧਮ ਸਿੰਘ ਐਲੀਮੈਂਟਰੀ ਟੀਚਰ ਟ੍ਰੇਨਿੰਗ ਇੰਸਟੀਚਿਊਟ
ਦਾ ਡੀ.ਈਐਲ.ਈ.ਐਡ ਸੈਸ਼ਨ 2023-25 ਦੇ ਪਹਿਲੇ ਸਾਲ ਦਾ ਨਤੀਜਾ 100% ਰਿਹਾ ਹੈ, ਜਿਸ ਵਿੱਚ 80% ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਹਾਸਲ ਕੀਤੇ।ਐਲੀਮੈਂਟਰੀ ਟੀਚਰ ਟ੍ਰੇਨਿੰਗ ਇੰਸਟੀਚਿਊਟ ਵਲੋਂ ਪਹਿਲੀ ਪੁਜੀਸ਼ਨ ਜਸ਼ਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ(1051/1150), ਦੂਜੀ ਪ੍ਰਦੀਪ ਕੌਰ ਪੁੱਤਰੀ ਮੱਖਣ ਸਿੰਘ (1015/1150) ਅਤੇ ਤੀਜੀ ਸਿਮਰਨਜੋਤ ਕੌਰ ਪੁੱਤਰੀ ਜਗਜੀਤ ਸਿੰਘ (1003/1150) ਨੇ ਹਾਸਲ ਕੀਤੀ।ਕਾਲਜ ਆਫ ਐਜੂਕੇਸ਼ਨ ਮਹਿਲਾਂ ਚੌਕ ਵਿੱਚ ਪਹਿਲੀ ਪੁਜ਼ੀਸ਼ਨ ਆਰਤੀ ਰਾਣੀ ਪੁੱਤਰੀ ਰਵੀ ਸ਼ੰਕਰ (1035/1150), ਦੂਜੀ ਪੂਜਾ ਰਾਣੀ ਪੁੱਤਰੀ ਮਿੰਟੂ ਰਾਮ (1025/1150) ਅਤੇ ਤੀਜੀ ਪੁਜ਼ੀਸ਼ਨ ਸਾਂਝੀ ਤੌਰ `ਤੇ ਸ਼ਿੰਦਰਪਾਲ ਕੌਰ ਪੁੱਤਰੀ ਦਲਬਾਰਾ ਸਿੰਘ ਅਤੇ ਕਮਲਪ੍ਰੀਤ ਕੌਰ ਪੁੱਤਰੀ ਯਾਦਵਿੰਦਰ ਸਿੰਘ (1024/1150) ਨੇ ਪ੍ਰਾਪਤ ਕੀਤੀ।ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥਣਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media