ਅੰਮਿ੍ਰਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ
ਨਾਲ ਮਿਤੀ 25 ਦਸੰਬਰ 2025 ਦਿਨ ਵੀਰਵਾਰ ਸ਼ਾਮ 5.00 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਨੂੰ ਸਮਰਪਿਤ ਪੰਜਾਬੀ ਨਾਟਕ ‘1675’ ਦਾ ਮੰਚਣ ਕੀਤਾ ਜਾ ਰਿਹਾ ਹੈ।ਇਹ ਨਾਟਕ ਡਾ. ਅਮਰਜੀਤ ਸਿੰਘ ਗਰੇਵਾਲ ਅਤੇ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਖੇਡਿਆ ਜਾਵੇਗਾ।ਨਾਟਕ ਬਿਨ੍ਹਾਂ ਕਿਸੇ ਪਾਸ ਅਤੇ ਟਿਕਟ ਦੇ ਮੁਫ਼ਤ ਦਿਖਾਇਆ ਜਾਵੇਗਾ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media