Tuesday, January 6, 2026

ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣ ਕਰ ਜਾਣ ‘ਤੇ ਗਹਿਰੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਅਤੇ ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਟਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਸਾਦਗੀ ਸੇਵਾ ਤੇ ਸਮਰਪਣ ਭਾਵਨਾ ਦੇ ਪ੍ਰਤੀਕ ਸਨ।ਉਹਨਾਂ ਦੀ ਸਾਹਿਤਕ ਖੇਤਰ ਵਿਚ ਵੀ ਚੰਗੀ ਪਹਿਚਾਣ ਹੈ ਉਨ੍ਹਾਂ ਦੇ ਵਿਛੋੜੇ ਨਾਲ ਸਮਾਜ ਨੂੰ ਬਹੁਤ ਘਾਟਾ ਪਿਆ ਹੈ।

Check Also

ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …