Monday, August 24, 2026

ਖਾਲਸਾ ਕਾਲਜ ਵਿਖੇ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਇੰਸਟੀਚਿਊਸ਼ਨਜ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਪੀ.ਐਮ ਸ਼ਹੀਦ ਹਵਲਦਾਰ ਅਜੀਤ ਸਿੰਘ ਸ:ਸ:ਸ ਸਕੂਲ ਖੇਮਕਰਨ, ਤਰਨ ਤਾਰਨ ਦੇ 6 ਅਧਿਆਪਕਾਂ ਸਮੇਤ 56 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ ਵਿਭਾਗ ਮੁੱਖੀ ਡਾ. ਰਜਿੰਦਰਪਾਲ ਕੌਰ ਅਤੇ ਪ੍ਰੋ: ਆਂਚਲ ਨੇ ਮੁੱਖ ਸਰੋਤਿਆਂ ਵਜੋਂ ਸ਼ਿਰਕਤ ਕਰਦਿਆਂ ਬੱਚਿਆਂ ਨੰੰ ਭਵਿੱਖ ’ਚ ਮਿਹਨਤ ਕਰਨ ਅਤੇ ਕਾਮਯਾਬ ਹੋਣ ਦੇ ਤਰੀਕਿਆਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …