
ਅੰਮ੍ਰਿਤਸਰ, 13 ਅਪਰੈਲ (ਸੁਖਬੀਰ ਸਿੰਘ) – ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਢ ਮੌਕੇ ਪੰਜਾਬ ਪੁਲਿਸ ਦੇ ਜਵਾਨ ਜਲ੍ਹਿਆਂਵਾਲਾ ਬਾਗ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸਲਾਮੀ ਦਿੰਦੇ ਹੋਏ।ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਮੋਨ ਵੀ ਧਾਰਨ ਕੀਤਾ ਗਿਆ।
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …