Tuesday, November 24, 2026

5 ਦਿਨਾ ਮਿਨੀਏਚਰ ਆਰਟ ਕੈਂਪ ਵਰਕਸ਼ਾਪ ਸੰਪਨ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਮਦਨ ਮੋਹਨ ਮਾਲਵੀਆ ਰੋਡ ਸਥਿਤ ਅਰਟ ਗੈਲਰੀ ਵਿੱਖੇ 13ਵੇਂ ਸਮਰ ਕੈਂਪ ਦੌਰਾਨ ਪ੍ਰਸਿੱਧ ਮਿਨੀਏਚਰ ਆਰਟਿਸਟ ਧਰਮਿੰਦਰ ਸ਼ਰਮਾ 5 ਦਿਨਾ ਪ੍ਰਦਰਸ਼ਨੀ ਲਗਾਈ ਗਈ।ਸੰਸਥਾ ਦੇ ਜਨ. ਸਕੱਤਰ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ 5 ਦਿਨਾ ਮਿਨੀਏਚਰ ਆਰਟ ਕੈਂਪ ਵਰਕਸ਼ਾਪ ਅੱਜ ਸਮਾਪਤ ਹੋ ਗਈ ਹੈ।ਮੁੱਖ ਮਹਿਮਾਨ ਅਤੇ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਰਟਸਿਟ ਧਰਮਿੰਦਰ ਸ਼ਰਮਾ ਦੇ ਕੰਮ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਵਰਕਸ਼ਾਪ ਵਿੱਚ ਸ਼ਾਮਲ ਹੋਏ ਬੱਚਿਆਂ ਨੂੰ ਮਿਨੀਏਚਰ ਕਲਾ ਸਿੱਖਣ ਦੀ ਪ੍ਰੇਰਣਾ ਕੀਤੀ।ਇਸ ਮੌਕੇ ਆਰਟ ਗੈਲਰੀ ਦੇ ਮੈਂਬਰ ਅਤੇ ਕਲਾਕਾਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …