Wednesday, June 17, 2026

ਅੰਨਾ ਹਜ਼ਾਰੇ ਦੇ ਸਮੱਰਥਨ ਨਾਲ ਪਾਰਟੀ ਵਿੱਚ ਕਾਫੀ ਉਤਸ਼ਾਹ ਡਾ. ਦਲਜੀਤ ਸਿੰਘ

PPN2001201519
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਯੂਨਿਟ ਅੰਮ੍ਰਿਤਸਰ ਵਲੋ ਇੱਕ ਹੰਗਾਮੀ ਮੀਟਿੰਗ ਡਾਕਟਰ ਦਲਜੀਤ ਸਿੰਘ ਤੇ ਅਸ਼ੋਕ ਤਲਵਾੜ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿਚ ਸ੍ਰੀ ਅੰਨਾ ਹਜਾਰੇ ਸਮਾਜ ਸੇਵੀ ਵਿਧਾਨ ਸਭਾ ਚਾਟੀਵਿੰਡ ਨੇ ਆਮ ਆਦਮੀ ਪਾਰਟੀ ਦਿੱਲੀ ਨੂੰ ਪੂਰਾ ਸਹਿਯੋਗ ਦੇਣ ‘ਤੇ ਵਿਚਾਰ ਕੀਤਾ ਗਿਆ।ਡਾਕਟਰ ਦਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅੰਨਾ ਹਜਾਰੇ ਵਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਕੇ ਪਾਰਟੀ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ ਤੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਤੇ ਜ਼ੋਸ਼ ਪਾਇਆ ਜਾ ਰਿਹਾ ਹੈ।ਇਸ ਮੋਕੇ ਤੇ ਹਰਜਿੰਦਰ ਸਿੰਘ ਧੰਜਲ ਮਨਪ੍ਰੀਤ ਸਿੰਘ, ਜਗਦੀਪ ਸਿੰਘ, ਲਖਬੀਰ ਸਿੰਘ, ਅਸ਼ਵਨੀ ਕੁਮਾਰ, ਬੂਟਾ ਰਾਮ, ਹਰਜਿੰਦਰ ਸਿੰਘ ਵਰਪਾਲ, ਹਰਮਿੰਦਰ ਸਿੰਘ ਜਸਪ੍ਰੀਤ ਸਿੰਘ ਆਦਿ ਹਾਜਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply