Friday, March 20, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਦੁੱਧ ਤੇ ਲੱਡੂਆਂ ਦਾ ਲ਼ੰਗਰ ਲਗਾਇਆ

PPN2901201518

ਪੱਟੀ, 29 ਜਨਵਰੀ (ਅਵਤਾਰ ਸਿੰਘ ਢਿੱਲੋ ਫ਼ ਰਣਜੀਤ ਸਿੰਘ ਮਾਹਲਾ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਦੀਪ ਸਿੰਘ ਸ਼ਹੀਦ ਜੀ ਦਾ ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਵਿਖੇ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ।ਅੰਮ੍ਰਿਤ ਵੇਲੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਜਾਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਮੈਂਬਰਾਂ ਵੱਲੋਂ ਕੀਤੇ ਗਏ ਇਸ ਮੌਕੇ ਸੰਗਤਾਂ ਲਈ ਦੁੱਧ ਅਤੇ ਲੱਡੂਆਂ ਦਾ ਲ਼ੰਗਰ ਅਤੁੱਟ ਵਰਤਾਇਆ ਗਿਆ।ਇਸ ਸਮਾਗਮ ਵਿਚ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਸਕੱਤਰ ਜੋਗਾ ਸਿੰਘ ਪੁਰਬਾ, ਕੁਲਵਿੰਦਰ ਸਿੰਘ ਕਾਕਾ, ਮੁਖਤਿਆਰ ਸਿੰਘ ਕੋਟਲੀ ਵਾਲੇ, ਗਿਆਨ ਸਿੰਘ ਮਠਾੜੂ, ਗੁਰਪ੍ਰਤਾਪ ਸਿੰਘ ਰੂਬੀ ਭਾਟੀਆ, ਲਖਬੀਰ ਸਿੰਘ, ਜਗਦੀਪ ਸਿੰਘ ਭਾਟੀਆ, ਡਾ.ਗੁਰਚਰਨਜੀਤ ਕੌਰ ਦਲੇਰ, ਸਿਮਰਨਜੀਤ ਸਿੰਘ,ਸਰਬਜੀਤ ਸਿੰਘ, ਗੁਰਮੀਤ ਸਿੰਘ ਹੈਪੀ, ਕੁਲਵਿੰਦਰ ਸਿੰਘ ਮਿੱਠੂ, ਅਮਰੀਕ ਸਿੰਘ,ਅਵਤਾਰ ਸਿੰਘ ਢਿੱਲੋਂ,ਗੁਰਦੀਪ ਸਿੰਘ ਮੱਲਾ, ਹਰਭਜਨ ਸਿੰਘ ਬੇਦੀ, ਧਰਮ ਸਿੰਘ, ਗੁਰਸ਼ਰਨ ਸਿੰਘ,ਹਰਪ੍ਰੀਤ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ ਸੈਕਟਰੀ, ਨਿਰਮਲ ਸਿੰਘ ਕਾਲਾ, ਜਗਪ੍ਰੀਤ ਸਿੰਘ, ਸੁਰਿੰਦਰ ਸਿੰਘ ਔਲਖ, ਰਜਿੰਦਰ ਸਿੰਘ, ਚਰਨਕਮਲ ਸਿੰਘ, ਆਦਿ ਹਾਜਿਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply