Saturday, September 12, 2026

ਕੰਵਲਪ੍ਰੀਤ ਸਿੰਘ ਗਿੱਲ ਨੇ ਮੀਟਿੰਗਾਂ ਕੀਤੀਆਂ

PPN1002201518ਪੱਟੀ, 10 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) – ਨਗਰ ਕੌਸਲ ਚੋਣਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋ ਬਾਅਦ ਅਕਾਲੀ ਦਲ ਦੇ ਉਮੀਦਵਾਰਾਂ ਵੱਲੋ ਆਪਣੀਆ ਵਾਰਡਾਂ ਚ ਪ੍ਰਚਾਰ ਲਹਿਰ ਤੇਜ਼ ਕਰ ਦਿੱਤੀ ਗਈ ਹੈ।ਇਸੇ ਕੜੀ ਤਹਿਤ ਵਾਰਡ 15 ਤੋ ਅਕਾਲੀ ਦਲ ਦੇ ਉਮੀਦਵਾਰ ਕੰਵਲਪ੍ਰੀਤ ਸਿੰਘ ਗਿੱਲ ਨੇ ਵਾਰਡ ਵਾਸੀਆ ਨਾਲ ਹੰਗਮੀ ਮੀਟਿੰਗਾਂ ਕੀਤੀਆਂ ਅਤੇ ਚੌਣਾ ਸੰਬਧੀ ਪ੍ਰਚਾਰ ਕੀਤਾ । ਇਸ ਮੌਕੇ ਬੋਲਦੀਆ ਕੰਵਲਪ੍ਰੀਤ ਸਿੰਘ ਗਿੱਲ ਨੇ ਕਿਹਾ ਕੀ ਕੈਰੋ ਪਰਿਵਾਰ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਪੂਰੀ ਤਰ੍ਹਾਂ ਪੱਟੀ ਵਾਸੀਆ ਦੀ ਸੇਵਾ ਨੂੰ ਸਮਰਪਿਤ ਹੈ। ਉਨ੍ਹਾ ਕਿਹਾ ਕੀ ਆਦੇਸ਼ ਪ੍ਰਤਾਪ ਸਿੰਘ ਕੈਰੋ ਕੈਬਨਿਟ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਕੈਰੋ ਨੇ ਵਿਕਾਸ ਕਾਰਜਾਂ ਦੀ ਜੋ ਝੜੀ ਪੱਟੀ ਹਲਕੇ ‘ਚ ਲਾਗਈ ਹੈ ਉਸ ਨਾਲ ਇਲਾਕੇ ਦੇ ਲੋਕ ਬੁਹਤ ਖੁਸ਼ ਹਨ ।ਇਸ ਮੌਕੇ ਮਹਾਵੀਰ ਸਿੰਘ, ਰਣਜੀਤ ਸਿੰਘ,ਸੁਖਬੀਰ ਸਿੰਘ,ਲਖਬੀਰ ਸਿੰਘ, ਮਨਪ੍ਰੀਤ ਸਿੰਘ, ਸੋਨੀ, ਆਦਿ ਹਾਜਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply