ਹੁਸ਼ਿਆਰਪੁਰ, 26 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ 50 ਵਾਰਡਾਂ ਲਈ ਪਈਆਂ ਵੋਟਾਂ ਦੇ ਅੱਜ ਆਏ ਨਤੀਜਿਆਂ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ 17, ਸ਼੍ਰੋਮਣੀ ਅਕਾਲੀ ਦਲ ਨੇ 10, ਇੰਡੀਅਨ ਨੈਸ਼ਨਲ ਕਾਂਗਰਸ ਨੇ 17 ਵਾਰਡਾਂ ਤੋੋਂ ਜਿੱਤ ਪ੍ਰਾਪਤ ਕੀਤੀ ਹੈ ਜਦੋੋਂਕਿ 6 ਵਾਰਡਾਂ ‘ਤੇ ਆਜ਼ਾਦ ਉਮੀਦਵਾਰ ਜੇਤੂ ਰਹੇ। ਜ਼ਿਕਰਯੋਗ ਹੈ ਕਿ ਵਾਰਡ ਨੰ. 7 ਤੋੋਂ ਪਹਿਲਾਂ ਹੀ ਭਾਜਪਾ ਦੇ ਉਮੀਦਵਾਰ ਸ੍ਰੀਮਤੀ ਰਾਕੇਸ਼ ਸੂਦ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …