Wednesday, August 5, 2026

ਪਿੰਡ ਭੱਗੂਪੁਰ ਵਿਖੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦਾ ਕੀਤਾ ਸਨਮਾਨ

PPN2702201516

ਪੱਟੀ, 28 ਫਰਵਰੀ (ਅਵਤਾਰ ਸਿੰਘ ਢਿੱਲੋਂ / ਰਣਜੀਤ ਸਿੰਘ ਮਾਹਲਾ) – ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦਾ ਦੂਜੀ ਵਾਰ ਸੂਬਾ ਪ੍ਰਧਾਨ ਚੁਣੇ ਜਾਣ ਤੇ ਸ੍ਰ. ਪ੍ਰਗਟ ਸਿੰਘ ਮਨਿਹਾਲਾ ਨੂੰ ਪਿੰਡ ਭੱਗੂਪੁਰ ਦੀ ਸਮੂਹ ਪੰਚਾਇਤ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸਰਪੰਚ ਸ੍ਰ.ਗੁਰਨਾਮ ਸਿੰਘ ਨੇ ਕਿਹਾ ਕਿ ਸ੍ਰ. ਪ੍ਰਗਟ ਸਿੰਘ ਨੂੰ ਦੂਜੀ ਵਾਰ ਸੂਬਾ ਪ੍ਰਧਾਨ ਚੁਣੇ ਜਾਣਾ ਸਾਡੇ ਲਈ ਅਤੇ ਮਾਝੇ ਦੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਪ੍ਰਧਾਨ ਸਰਦੂਲ ਸਿੰਘ, ਕੁੰਦਨ ਸਿੰਘ, ਜਥੇਦਾਰ ਕਰਤਾਰ ਸਿੰਘ, ਪਾਲ ਸਿੰਘ, ਹੀਰਾ ਸਿੰਘ, ਕੁਲਵੰਤ ਸਿੰਘ, ਕਾਬਲ ਸਿੰਘ, ਸੁਰਿੰਦਰਜੀਤ ਸਿੰਘ ਸੈਕਟਰੀ, ਰੇਸ਼ਮ ਸਿੰਘ, ਹਰਭਜਨ ਸਿੰਘ, ਕੁਲਵੰਤ ਸਿੰਘ ਰਸ਼ਪਾਲ ਸਿੰਘ ਆਦਿ ਹਾਜਰ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply