Tuesday, November 24, 2026

ਵੋਟ ਪਾਉਣ ਲਈ ਜਾਗਰੂਕ ਕਰਨ ਸਬੰਧੀ ਵੀਡੀਓ ਸੀ.ਡੀ ਰਿਲੀਜ਼

PPN300313

ਅੰਮ੍ਰਿਤਸਰ, 30 ਮਾਰਚ ( ਸੁਖਬੀਰ ਸਿੰਘ)-      ਏ….ਰਨ ਫਾਰ ਵੋਟ ਮੌਕੇ ਮੁੱਖ ਮਹਿਮਾਨ ਆਰ.ਵੈਂਕਟਰਤਨਮ ਡਵੀਜ਼ਨਲ ਕਮਿਸ਼ਨਰ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਸਬੰਧੀ ਵੀਡੀਓ ਸੀ.ਡੀ ਰਿਲੀਜ਼ ਕਰਦੇ ਹੋਏ, ਨਾਲ ਸ੍ਰੀ ਰਵੀ ਭਗਤ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply