Wednesday, July 22, 2026

ਸੈਂਟਰਲ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ ਮਨਾਇਆ 58ਵਾਂ ਸਥਾਪਨਾ ਦਿਵਸ

PPN0303201508

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਸੈਂਟਰਲ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ 58 ਸਥਾਪਨਾ ਦਿਵਸ ਸਥਾਨਕ ਨਵੀਂ ਦਾਣਾ ਮੰਡੀ ਭਗਤਾਂਵਾਲਾ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦੇਦਿੰਆਂ ਮਿਸ ਸਬਦਿੱਤਾ ਸਿੰਘ ਸੀਨੀਅਰ ਸਹਾਇਕ ਮੈਨੇਜਰ ਸੇਂਟਰਲ ਵੇਅਰਹਾਊਸ ਅੰਮ੍ਰਿਤਸਰ ਨੇ ਦੱਸਿਆ ਕਿ ਅੱਜ ਦੇ ਇਸ ਸਮਾਗਮ ਵਿਚ ਸੇਂਟਰਲ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੇਵਾਮੁਕਤ ਕਰਮਚਾਰੀਆਂ ਤੇ ਅਧਿਕਾਰੀਆਂ ਤੋਂ ਇਲਾਵਾ, ਐਫ.ਐਸ.ਆਈ, ਆਈ.ਐਫ.ਐਫ.ਸੀ.ਓ, ਨਗਰ ਨਿਗਮ ਅਤੇ ਸਟੇਟ ਬੈਂਕ ਆਫ ਇੰਡੀਆਂ ਦੇ ਕਰਮਚਾਰੀਆਂ/ਅਧਿਕਾਰੀਆਂ ਨੇ ਸ਼ਿਰਕਤ ਕੀਤੀ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply