Thursday, March 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

Gndu1
ਅੰਮ੍ਰਿਤਸਰ, 4 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਵੋਕੇਸ਼ਨਲ ਆਟੋਮੋਬਾਈਲ ਟੈਕਨਾਲੋਜੀ ਸਮੈਸਟਰ ਪਹਿਲਾ, ਪੀ.ਜੀ.ਡੀ. ਇਨ ਬਿਜ਼ਨੈਸ ਮੈਨੇਜਮੈਂਟ ਸਮੈਸਟਰ ਪਹਿਲਾ, ਪੀ.ਜੀ.ਡੀ. ਪਰਸੋਨਲ ਮੈਨੇਜਮੈਂਟ ਐਂਡ ਇੰਡਸਟ੍ਰੀਅਲ ਰੀਲੇਸ਼ਨਜ਼ ਸਮੈਸਟਰ ਪਹਿਲਾ, ਐਮ.ਐਸ.ਸੀ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ ਤੇ ਐਮ.ਐਸ.ਸੀ. ਬੌਟਨੀ ਸਮੈਸਟਰ ਤੀਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ  ‘ਤੇ ਮੌਜੂਦ ਹੋਣਗੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply