
ਅਲਗੋਂ ਕੋਠੀ, 8 ਮਾਰਚ (ਹਰਦਿਆਲ ਸਿੰਘ ਭੈਣੀ) – ਹੋਲੇ ਮੁਹੱਲੇ ਮੌਕੇ ਅਨੰਦਪੁਰ ਸਾਹਿਬ ਵਿਖੇ ਜਥੇ ਸਮੇਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ, ਭਾਈ ਨਛੱਤਰ ਸਿੰਘ ਆਸਟਰੀਆ (ਭੈਣੀ ਮੱਸਾ ਸਿੰਘ) ਅਤੇ ਹੋਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media