ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਸ੍ਰੀ ਨਰਿੰਦਰਜੀਤ ਸਿੰਘ ਪਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤਸਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਸੁਸਾਇਟੀ ਅੰਮ੍ਰਿਤਸਰ ਦੇ ਅਮਲੇ ਦੀ ਭਰਤੀ 19 ਫਰਵਰੀ 2015 ਨੂੰ ਰੱਖੀ ਗਈ ਸੀ ਜੋ ਕਿਸੇ ਕਾਰਨ ਮੁਲਤਵੀ ਹੋ ਗਈ ਸੀ, ਉਹ ਇੰਟਰਵਿਊ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿਖੇ ਹੁਣ 12 ਮਾਰਚ 2015 ਨੂੰ ਸਵੇਰੇ 10 ਵਜੇ ਹੋਵੇਗੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media