Saturday, September 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 10 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਪਹਿਲਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ, ਐਮ.ਐਸ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਤੀਜਾ, ਐਮ.ਐਸ.ਸੀ. ਬੌਟਨੀ ਸਮੈਸਟਰ ਪਹਿਲਾ, ਐਮ.ਐਸ.ਸੀ. ਜ਼ੂਆਲੋਜੀ ਸਮੈਸਟਰ ਪਹਿਲਾ ਤੇ ਤੀਜਾ ਅਤੇ ਬੀ.ਸੀ.ਏ. ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply