ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) -ਸਬ ਇੰਸਪੈਕਟਰ ਬਾਊ ਸ਼ਿਵ ਨਾਥ ਨੂੰ ਥਾਣਾ ਸੁਲਤਾਨਵਿੰਡ ਤੋਂ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ‘ਤੇ ਵਿਦਾਇਗੀ ਪਾਰਟੀ ਉਪਰੰਤ ਯਾਦਗਾਰੀ ਚਿੰਨ ਨਾਲ ਸਨਮਾਨਿਤ ਕਰਦੇ ਹੋਏ ਥਾਣਾ ਸੁਲਤਾਨਵਿੰਡ ਮੁਖੀ ਇੰਸਪੈਕਟਰ ਪ੍ਰਵੇਸ਼ ਚੋਪੜਾ, ਉਨਾਂ ਦੇ ਨਾਲ ਹਨ ਏ.ਐਸ. ਆਈ ਰਮਿੰਦਰ ਸਿੰਘ, ਮਦਨ ਸਿੰਘ, ਸਤਨਾਮ ਸਿੰਘ, ਸਬ ਇੰਸਪੈਕਟਰ ਮੈਡਮ ਕਵਲਜੀਤ ਕੌਰ, ਮੁਨਸ਼ੀ ਕਰਮਜੀਤ ਸਿੰਘ, ਹੌਲਦਾਰ ਜਸਵੰਤ ਸਿੰਘ, ਲੱਖਾ ਸਿੰਘ ਅਤੇ ਹੋਰ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media