Sunday, August 23, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 12 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਐਸ.ਸੀ. (ਫੈਸ਼ਨ ਡਿਜ਼ਾਇਨਿੰਗ) ਸਮੈਸਟਰ ਪਹਿਲਾ ਅਤੇ ਪੀ.ਜੀ.ਡੀ ਇਨ ਕੰਪਿਊਟਰ ਐਪਲੀਕੇਸ਼ਨਜ਼ (ਟੀਚਰਜ਼ ਐਜੂਕੇਸ਼ਨ) ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply