Sunday, September 13, 2026

ਸ਼ੋ੍ਮਣੀ ਸ਼ਾਇਰ ਤੇ ਸਾਹਤਿਕ ਮੈਗਜ਼ੀਨ ਅੱਖਰ ਦੇ ਸੰਪਾਦਕ ਪਰਮਿੰਦਰਜੀਤ ਨਹੀਂ ਰਹੇ

Parminderjitਅੰਮ੍ਰਿਤਸਰ, 24 ਮਾਰਚ (ਦੀਪ ਦਵਿੰਦਰ) – ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਸ਼੍ਰੋਮਣੀ ਸ਼ਾਇਰ ਤੇ ਅੱਖਰ ਦੇ ਸੰਪਾਦਕ ਪਰਮਿੰਦਰਜੀਤ ਦਾ ਅੱਜ ਦਿੱਲ ਦਾ ਦੌਰਾ ਪੈਣ ਨਾਲ ਅਚਾਨਕ ਦਿਹਾਂਤ ਹੋ ਗਿਆ। ਨਾਟਕਕਾਰ ਜਗਦੀਸ਼ ਸਚਦੇਵਾ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਇਰ ਪਰਮਿੰਦਰਜੀਤ ਦਾ ਅੰਤਿਮ ਸੰਸਕਾਰ 24 ਮਾਰਚ ਮੰਗਲਵਾਰ ਨੂੰ ਸ਼ਾਮ ਦੇ ਚਾਰ ਵਜੇ ਗੁਰਦੁਆਰਾ ਸ਼ਹੀਦਾਂ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply