Tuesday, September 15, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 26 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੪ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਕਾਮਰਸ ਸਮੈਸਟਰ ਪਹਿਲਾ, ਐਮ.ਏ. ਸੋਸ਼ਿਆਲੋਜੀ ਸਮੈਸਟਰ ਪਹਿਲਾ ਤੇ ਤੀਜਾ, ਐਮ.ਏ. ਇੰਗਲਿੰਸ਼ ਸਮੈਸਟਰ ਤੀਜਾ, ਐਮ.ਏ. ਪੋਲੀਟੀਕਲ ਸਾਇੰਸ ਸਮੈਸ਼ਟਰ ਤੀਜਾ, ਬੀ.ਵੋਕੇਸ਼ਨਲ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ) ਸਮੈਸਟਰ ਪਹਿਲਾ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply