Monday, September 21, 2026

100 ਫ਼ੀਸਦੀ ਰਿਹਾ ਸ਼ਿਵਾਲਿਕ ਸਕੂਲ ਦਾ ਨਤੀਜਾ

ਫਾਜਿਲਕਾ. 31 ਮਾਰਚ (ਵਿਨੀਤ ਅਰੋੜਾ) – ਸ਼ਿਵਾਲਿਕ ਪਬਲਿਕ  ਸਕੂਲ ਵਿੱਚ ਅੱਜ ਨਰਸਰੀ ਜਮਾਤ ਤੋਂ ਲੈ ਕੇ ਨੌਵੀਂ ਜਮਾਤ ਤੱਕ ਦਾ ਸਾਲਾਨਾ ਪਰੀਖਿਆ ਨਤੀਜਾ ਘੋਸਿਤ ਕੀਤਾ ਗਿਆ।ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਛਾਬੜਾ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਪਰੀਖਿਆ ਨਤੀਜਾ 100 ਫ਼ੀਸਦੀ ਰਿਹਾ ਹੈ ।ਇਸ ਮੌਕੇ ਪ੍ਰਿੰਸੀਪਲ ਨੇ ਬੱਚੇਆ, ਮਾਪੇ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਪ੍ਰਬੰਧਕ ਸ਼੍ਰੀਮਤੀ ਰਿਚਾ ਪ੍ਰਣਾਮੀ ਨੇ ਵੀ ਬੱਚੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਸ਼ਾਨਦਾਰ ਨਤੀਜੇਆਂ ਨਈ ਸ਼ੁਭਕਾਮਨਾਵਾਂ ਦਿਤਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply