
ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਬਿਹਾਰ ਤੋਂ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਲੌ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਖਿਲਾਫ ਕੀਤੀ ਗਈ ਰੰਗ ਭੇਦ ਦੀ ਟਿੱਪਣੀ ਤੋਂ ਖਫਾ ਕਾਂਗਰਸੀ ਵਰਕਰਾਂ ਨੇ ਅੱਜ ਦਿਲੀ ਅਤੇ ਕਰਨਾਟਕ ਦੇ ਸ਼ਹਿਰ ਬੰਗਲੂਰੂ ਵਿਖੇ ਭਾਜਪਾ ਦਫਤਰਾਂ ਦੇ ਬਾਹਰ ਰੋਸ ਮੁਜਾਹਰਾ ਕੀਤਾ। ਜਿਸ ਦੌਰਾਨ ਕਾਂਗਰਸੀਆਂ ਨੇ ਜੋਰਦਾਰ ਨਾਅਰੇਬਾਜੀ ਕਰਦਿਆਂ ਗਿਰੀਰਾਜ ਸਿੰਘ ਦੇ ਅਸਤੀਫੇ ਅਤੇ ਗ੍ਰਿਫਤਾਰੀ ਦੌ ਮੰਗ ਕੀਤੀ।ਇਸ ਮੌਕੇ ਮੁਜਾਹਰਾਕਾਰੀਆਂ ਨੂੰ ਕਾਬੂ ਕਰਨ ਲਈ ਦਿਲੀ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖਬਰ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media