Saturday, August 15, 2026

ਗਿਰੀਰਾਜ ਸਿੰਘ ਦਾ ਪੁਤਲਾ ਫੂਕਿਆ

_MG_2898

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) -ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਲੋਂ ਇੰਡੀਅਨ ਨੈਸ਼ਨਲ ਕਾਂਗਰਸ  ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਬਾਰੇ ਅੱਪਸ਼ਬਦ ਬੋਲਣ ਦੇ ਵਿਰੋਧ ਵਿੱਚ ਜਿਲਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਔਜਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਂ ਕਰਕੇ ਗਿਰੀਰਾਜ ਸਿੰਘ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਵਰਕਰ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply