Saturday, August 15, 2026

ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ. ਸੈਣੀ ਨੇ ਮੀਡੀਆ ਮੇਲਾ ਪ੍ਰਬੰਧਾਂ ਦਾ ਲਿਆ ਜਾਇਜ਼ਾ

PPN0404201502

ਬਟਾਲਾ, 4 ਅਪ੍ਰੈਲ (ਬਰਨਾਲ) – ਮਰਾਠੀ ਮਹਾਂਸੰਮੇਲਨ ਘੁੁਮਾਣ (ਗੁਰਦਾਸਪੁਰ) ਦੌਰਾਨ ਮੀਡੀਆ ਮੇਲਾ ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਡਿਪਟੀ ਡੀ. ਈ. ਓ ਸ੍ਰੀ ਭਾਰਤ ਭਸ਼ਨ, ਸ੍ਰੀ ਸਲਵਿੰਦਰ ਸਿੰਘ ਸਮਰਾ, ਸਤਿੰਦਰ ਕੌਰ ਕਾਹਲੋ, ਪਰਮਜੀਤ ਸਿੰਘ ਕਲਸੀ, ਗੁਰਦਿੱਤ ਸਿੰਘ, ਸਤਨਾਮ ਸਿੰਘ ਮੰਡ, ਪੱਤਰਕਾਰ ਬਟਾਲਾ ਨਰਿੰਦਰ ਸਿੰਘ ਬਰਨਾਲ ਮੇਲੇ ਦੇ ਪ੍ਰਬੰਧਾਂ ਨੂੰ ਵੇਖਦੇ ਹੋਏ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply