
ਅੰਮ੍ਰਿਤਸਰ, 5 ਅਪ੍ਰੈਲ (ਰੋਮਿਤ ਸ਼ਰਮਾ) – ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਗੁਰੁ ਰਾਮ ਦਾਸ ਏਅਰਪੋਰਟ ਰਾਜਾਸਾਂਸੀ ‘ਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਦਾ ਸਵਾਗਤ ਕਰਦੇ ਹੋਏ।ਉਨਾਂ ਦੇ ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਮੇਅਰ ਬਖਸ਼ੀ ਰਾਮ ਅਰੋੜਾ, ਭਾਜਪਾ ਜਿਲਾ ਪ੍ਰਧਾਨ ਨਰੇਸ਼ ਸ਼ਰਮਾ ਤੇ ਹੋਰ।ਇਸ ਮੌਕੇ ਸ੍ਰੀ ਜੋਸ਼ੀ ਨੇ ਉਨਾਂ ਨੂੰ ਤਸਵੀਰਾਂ ਦਿਖਾ ਕੇ ਤਰਨ ਤਾਰਨ ਗੋਲੀ ਕਾਂਡ ਬਾਰੇ ਜਾਣਕਾਰੀ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media