Tuesday, October 13, 2026

ਸਿੱਕਮ ਦੇ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

 PPN0604201520ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ)  ਸਿੱਕਮ ਦੇ ਰਾਜਪਾਲ ਸ੍ਰੀਨਿਵਾਸ ਪਾਟਿਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਮੁੱਖ ਅਧਿਕਾਰੀ ਸ੍ਰ. ਗੁਰਬਚਨ ਸਿੰਘ ਨੇ ਉਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿਖ ਇਤਿਹਾਸ ਤੋਂ ਜਾਣੂ ਕਰਵਾਇਆ।ਸ੍ਰੀਨਿਵਾਸ ਪਾਟਿਲ ਨੇ ਇਸ ਉਪਰੰਤ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply