Tuesday, July 7, 2026

ਵਿਸਾਖੀ ਮੌਕੇ ਲ਼ੰਗਰ ਲਗਾਏ ਗਏ

PPN1404201501

ਪੱਟੀ, 14 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਸਥਾਨਕ ਪਿੰਡ ਬੱਠੈ ਭੈਣੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਹਾਲੀ ਰੋਡ ਨੇੜੇ ਫੌਜੀ ਛਾਉਣੀ ਵਿਖੇ ਖਾਲਸਾ ਪੰਥ ਦੇ ਸਿਰਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਮਨਾਉਦਿਆ ਵਿਸ਼ਾਲ ਲ਼ੰਗਰ ਲਗਾਇਆ ਗਿਆ।ਲ਼ੰਗਰ ਕਮੇਟੀ ਦੇ ਮੁੱਖ ਸੇਵਾਦਾਰ ਅਤੇ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸਾਖੀ ਦੇ ਦਿਹਾੜੇ ਤੇ ਲੰਗਰ ਲਗਾਏ ਗਏ ਹਨ।ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਵੱਧ ਚੱੜ੍ਹ ਕੇ ਲੰਗਰ ਵਰਤਾਉਣ ਦੀ ਸੇਵਾ ਕੀਤੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply