Sunday, June 28, 2026

ਯੂਨੀਵਰਸਿਟੀ ਦੀ ਐਮ.ਏ ਅੰਗਰੇਜ਼ੀ ਭਾਗ ਪਹਿਲਾ ਦੀ ਥਿਊਰੀ ਪ੍ਰੀਖਿਆ ਹੁਣ 25 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਲਾਨਾ ਪ੍ਰਣਾਲੀ ਅਧੀਨ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਦੀ ਥਿਊਰੀ ਪ੍ਰੀਖਿਆ (ਇੰਗਲਿਸ਼-ੜ ਆਪਸ਼ਨ-ਜ (8505) ਜੋ ਕਿ 22 ਅਪ੍ਰੈਲ, 2015 ਨੂੰ ਹੋਣੀ ਸੀ ਉਹ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ 25 ਅਪ੍ਰੈਲ 2015 ਦਿਨ ਸ਼ਨਿਚਰਵਾਰ ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਦਾ ਸਮਾਂ ਤੇ ਸਥਾਨ ਪਹਿਲਾ ਜਾਰੀ ਡੇਟਸ਼ੀਟ ਅਨੁਸਾਰ ਹੋਵੇਗਾ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply