ਅੰਮ੍ਰਿਤਸਰ, 18 ਅਪ੍ਰੈਲ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਾਕਿਸਤਾਨ ਦੇ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਸ: ਸੁੰਦਰ ਸਿੰਘ ਮਜੀਠਾ ਹਾਲ ਵਿੱਚ 19 ਅਪ੍ਰੈਲ ਦਿਨ ਐਤਵਾਰ ਸ਼ਾਮ 7:00 ਵਜੇ ‘ਹੀਰ ਵਾਰਿਸ ਸ਼ਾਹ’ ਦਾ ਕਲਾਮ ਪੇਸ਼ ਕਰਨਗੇ। ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਕਾਲਜ ਅਤੇ ਦਲਬੀਰ ਫ਼ਾਊਂਡੇਸ਼ਨ ਵੱਲੋਂ ਦੁਆਰਾ ਆਯੋਜਿਤ ਇਸ ਪ੍ਰੋਗਰਾਮ ਵਿੱਚ ਗਾਇਕ ਵਾਰਸੀ ਆਪਣੇ ਸ਼ਾਨਦਾਰ ਕਲਾਮ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰ-ਮੁੰਗਧ ਕਰਨਗੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media