Tuesday, March 24, 2026

ਸਰਹੱਦ-ਏ ਪੰਜਾਬ ਸੁਸਾਇਟੀ ਨੇ ਗਰੀਬ ਲੜਕੀ ਦੇ ਵਿਆਹ ਲਈ ਨਕਦੀ ਤੇ ਰਾਸ਼ਨ ਦਿੱਤਾ

PPN2304201513

ਛੇਹਰਟਾ, 23 ਅਪ੍ਰੈਲ (ਨੋਬਲ) – ਸਰਹੱਦ-ਏ ਪੰਜਾਬ ਵੈਲਫੇਅਰ ਸੁਸਾਇਟੀ ਵਲੋਂ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਠ ਨਰਾਇਣਗੜ ਵਿਖੇ ਇਕ ਗਰੀਬ ਲੜਕੀ ਦੇ ਵਿਆਹ ਵਾਸਤੇ ਰਾਸ਼ਨ ਤੇ ਨਕਦੀ ਦੇ ਕੇ ਉਸ ਦੀ ਸਹਾਇਤਾ ਕੀਤੀ ਗਈ। ਇਸ ਮੋਕੇ ਨਿਰਮਲ ਸਿੰਘ ਬੇਦੀ ਨੇ ਕਿਹਾ ਕਿ ਉਨਾਂ ਵਲੋਂ ਸ਼ੁਰੂ ਕੀਤੀ ਗਈ ਗਈ ਸਰਹੱਦ ਏ ਪੰਜਾਬ ਵੈਲਫੇਅਰ ਸੁਸਾਇਟੀ ਲੋਕਾਂ ਦੀ ਮਦਦ ਲਈ ਤੱਤਪਰ ਹੈ ਤੇ ਸਮਾਜ ਵਿਚ ਫੈਲੀਆਂ ਬੁਰਾਈਆਂ ਖਿਲਾਫ ਜਾਗਰੂਕਤਾ ਮੁਹਿੰਮ ਚਲਾਵੇਗੀ । ਇਸ ਮੋਕੇ ਦੀਪਕ ਸੂਰੀ, ਸਤਪਾਲ ਲੱਕੀ, ਸਤੀਸ਼ ਮੰਟੂ, ਰਿੰਕੂ ਬੋਧਰਾਜ ਆਦਿ ਮੌਜੂਦ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply