Wednesday, September 9, 2026

30 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ‘ਚ ਪੁੱਜੀ 4574 ਮੀਟਰਕ ਟਨ ਕਣਕ

ਪਠਾਨਕੋਟ, 1 ਮਈ (ਪ.ਪ) – ਜ਼ਿਲ੍ਹਾ ਪਠਾਨਕੋਟ ਅੰਦਰ 30 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ ੪੫੭੪ ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2691 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 1827 ਮੀਟਰਿਕ ਟਨ, ਐਫ.ਸੀ.ਆਈ. ਨੇ 536 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 174 ਮੀਟਰਿਕ ਟਨ, ਪਨਸਪ 138 ਮੀਟਰਿਕ ਟਨ ਅਤੇ ਮਾਰਕਫੈਡ ਨੇ 16 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply