Wednesday, September 2, 2026

ਸ੍ਰੀ ਵੀ. ਕੇ. ਸਰਮਾ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਆਹੁੱਦਾ

PPN070417

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ)- ਸ੍ਰੀ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐਸ. ਨੇ ਅੱਜ ਅੰਮ੍ਰਿਤਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਦਾ ਆਹੁੱਦਾ ਸੰਭਾਲ ਲਿਆ ਹੈ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐਸ. ਸਿੱਧੀ ਭਰਤੀ 2009 ਬੈਚ ਦੇ ਹਨ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਇਸ ਤੋਂ ਪਹਿਲਾ ਬਤੋਰ ਮੁੱਖ ਪ੍ਰਸਾਸਕ ਬਠਿੰਡਾ ਆਫ ਅਥਾਰਟੀ ਰਹਿ ਚੁੱਕੇ ਹਨ। ਅਹੁੱਦਾ ਸੰਭਾਲਣ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਨੇ ਕਿਹਾ ਕਿ ਉਹ ਲੋਕਾਂ ਦੀ ਹਰ ਮੁਸ਼ਕਲ ਨੂੰ ਪਹਿਲ ਦੇ ਆਧਾਰ ਤੇ ਕੰਮ ਕਰਨਗੇ ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਅੰਮਿਤਸਰ ਲੋਕ ਸਭਾ ਚੋਣਾਂ ਨੂੰ ਸਾਂਤ ਅਤੇ ਨਿਰਪੱਖ ਕਰਾਉਣਗੇ

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply