Thursday, March 26, 2026

 ਸ: ਨਾਨਕ ਸਿੰਘ ਸੈਮੀਨਾਰ ਹਾਲ ਦਾ ਉਦਘਾਟਨ ਸਮਾਰੋਹ 27 ਮਈ ਨੂੰ

ਅੰਮ੍ਰਿਤਸਰ, 4 ਮਈ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੀ ਪਹਿਲੀ ਮੰਜ਼ਿਲ ਤੇ ਉਸਾਰੇ ਆਧੁਨਿਕ ਸਹੂਲਤਾਂ ਨਾਲ ਲੈਸ ਸz: ਨਾਨਕ ਸਿੰਘ ਸੈਮੀਨਾਰ ਹਾਲ ਦਾ ਉਦਘਾਟਨ ਮਿਤੀ 27-05-15, ਸ਼ਾਮ 5 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਤਿਕਾਰਿਤ ਵਾਈਸ ਚਾਂਸਲਰ ਸz: ਅਜਾਇਬ ਸਿੰਘ ਬਰਾੜ ਆਪਣੇ ਕਰ ਕਮਲਾਂ ਨਾਲ ਕਰਨਗੇ। ਵਿਰਸਾ ਵਿਹਾਰ ਸੁਸਾਇਟੀ ਵੱਲੋਂ ਇਸ ਮੌਕੇ ਤੇ ਡਾ: ਅਜਾਇਬ ਸਿੰਘ ਬਰਾੜ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਸ੍ਰੀ ਕੁਲਬੀਰ ਸੂਰੀ ਜੀ ਨੂੰ ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਮਿਲਣ ਹਿੱਤ ਸਨਮਾਨਿਤ ਕੀਤਾ ਜਾਵੇਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply