Saturday, June 28, 2025
Breaking News

ਨਾਮਜਦਗੀ ਤੋਂ ਪਹਿਲਾਂ ਸ੍ਰੀ ਅਰੁਣ ਜੇਤਲੀ ਨੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਲਿਆ ਅਸ਼ੀਰਵਾਦ

PPN070420

ਅੰਮ੍ਰਿਤਸਰ, 7 ਅਪ੍ਰੈਲ ( ਸੁਖਬੀਰ ਸਿੰਘ )- ਅੰਮ੍ਰਿਤਸਰ ਤੋਂ ਆਪਣੇ ਨਾਮਜਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸ੍ਰੀ ਦੁਰਗਿਆਨਾ ਮੰਦਰ ਵਿਖੇ ਅਸ਼ੀਰਵਾਦ ਲੈਣ ਪੁੱਜੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਅਰੁਣ ਜੇਤਲੀ, ਉਨਾਂ ਦਾ ਨਾਲ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply