Saturday, April 18, 2026

ਸਲਮਾਨ ਖਾਨ ਨੂੰ ਵੱਡੀ ਰਾਹਤ – ਮੁੰਬਈ ਹਾਈਕੋਰਟ ਨੇ ਸੈਸ਼ਨ ਕੋਰਟ ਦੇ ਫੈਸਲੇ ‘ਤੇ ਲਾਈ ਰੋਕ

Photoਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸਲਮਾਨ ਖਾਨ ਨੂੰ ਮੁੰਬਈ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਜਦ ਉਸ ਨੇ ਸੈਸ਼ਨ ਕਰਟ ਦੇ ਪਰਸੋਂ ਸੁਣਾਏ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਜਿਕਰਯੌਗ ਹੈ ਕਿ ਮੁੰਬਈ ਸੈਸ਼ਨ ਕੋਰਟ ਨੇ ਪਰਸੋਂ ਹਿੱਟ ਐਂਡ ਰਨ ਮਾਮਲੇ ‘ਚ ਬਾਲੀਵੁੱਡ ਕਲਾਕਾਰ ਸਲਮਾਨ ਖਾਨ ਨੂੰ 5 ਸਾਲ ਦੀ ਕੈਦ ਅਤੇ 25000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।ਸਜ਼ਾ ਮਿਲਣ ਦੇ ਤਰੰਤ ਬਾਅਦ ਸਲਮਾਨ ਖਾਨ ਨੇ ਮੁੰਬਈ ਹਾਈਕੋਰਟ ਵਿੱਚ ਅਪੀਲ ਕੀਤੀ ਸੀ ਅਤੇ ਉਸ ਨੂੰ ਮਾਨਯੋਗ ਅਦਾਲਤ ਨੇ ਦੋ ਦਿਨ ਦੀ ਅੰਤ੍ਰਿਮ ਜਮਾਨਤ ਦੇ ਕੇ ਮਾਮਲੇ ਦੀ ਸੁਣਵਾਈ ਅੱਜ ‘ਤੇ ਪਾ ਦਿੱਤੀ ਸੀ ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply