Wednesday, July 15, 2026

ਦਰਗਾਹ ਪੀਰ ਬਾਬਾ ਸ਼ਾਹ ਮੁਦਾਰ ਵਿਖੇ ਆਸ਼ੀਰਵਾਦ ਪ੍ਰਾਪਤ ਕਰਕੇ ਮਨ ਖੁਸ਼ ਹੋਇਆ – ਜੋਗਿੰਦਰ

PPN1005201505

ਪੱਟੀ, 9 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਪਿੰਡ ਗੁਰਮੁੱਖ ਸਿੰਘ ਭੈਣੀ ਵਿਖੇ ਸਥਿਤ ਦਰਗਾਹ ਪੀਰ ਬਾਬਾ ਸ਼ਾਹ ਮੁਦਾਰ ਵਿਖੇ ਨਗਰ ਕੌਂਸਲ ਪੱਟੀ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਅਤੇ ਰਾਜ ਕੁਮਾਰ ਰਾਜੂ ਜਿਲ੍ਹਾ ਪ੍ਰਧਾਨ ਭਗਵਾਨ ਵਾਲਮੀਕਿ ਸੰਗਠਨ ਸ਼੍ਰੋਮਣੀ ਅਕਾਲੀ ਦਲ ਪੱਟੀ ਨੇ ਮੱਥਾ ਟੇਕਿਆ ਅਤੇ ਮੁੱਖ ਸੇਵਾਦਾਰ ਬਾਬਾ ਲਖਵਿੰਦਰ ਸਿੰਘ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।ਮੀਤ ਪ੍ਰਧਾਨ ਜੁਗਿੰਦਰ ਸਿੰਘ ਕਿਹਾ ਕਿ ਫੱਕਰਾਂ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਮਨ ਖੁਸ਼ ਹੋ ਗਿਆ ਹੈ।ਇਸ ਮੌਕੇ ਤੇ ਮਜ੍ਹਬੀ ਸਿੱਖ ਮੋਰਚਾ ਦੇ ਤਹਿਸੀਲ ਪ੍ਰਧਾਨ ਲਖਬੀਰ ਭੋਟੂ, ਜੈਦੀਪ ਸਿੰਘ, ਵਰਿੰਦਰ ਕੁਮਾਰ, ਇੰਦਰਜੀਤ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ, ਕਾਲੂ ਆਦਿ ਹਾਜਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply