Friday, September 25, 2026

ਮੰਤਰੀ ਜੋਸ਼ੀ ਨੇ ਤੁੰਗ ਬਾਲਾ ਵਿਖੇ ਆਯੋਯਿਤ ਜਾਗਰਨ ‘ਚ ਹਾਜ਼ਰੀ ਭਰੀ

PPN1705201506

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਤੁੰਗ ਬਾਲਾ ਵਿਖੇ ਵੈਸ਼ਨੋ ਭਜਨ ਮੰਡਲੀ ਵਲੋਂ ਆਯੋਜਿਤ ਜਾਗਰਣ ਵਿਚ ਹਾਜਰੀ ਭਰ ਕੇ ਮਹਾਮਾਈ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।ਅਯੋਜਕਾਂ ਵਲੋਂ ਸ਼੍ਰੀ ਜੋਸ਼ੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੋਕੇ ਪਾਰ?ਸ਼ਦ ਸੁਭਾਸ਼ ਪੱਪੂ, ਵਿਕੀ ਐਰੀ, ਲਾਭ ਸਿੰਘ, ਦੇਸਰਾਜ, ਮਨੀ ਭਾਟੀਆ, ਜਰਨੈਲ ਸਿੰਘ, ਰਾਕੇਸ਼ ਸ਼ਰਮਾ, ਜਸਪ੍ਰੀਤ ਸਿੰਘ ਅਰੋੜਾ ਆਦਿ ਹਾਜਿਰ ਸਨ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply