Tuesday, November 24, 2026

ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਪੁਲਿਸ ਪਰਮਪਾਲ ਸਿੰਘ ਨੇ ਅਹੁੱਦਾ ਸੰਭਾਲਿਆ

POlice
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਪੁਲਿਸ ਪਰਮਪਾਲ ਸਿੰਘ ਨੂੰ ਆਪਣਾ ਅਹੁੱਦਾ ਸੰਭਾਲਣ ਮੌਕੇ ਡੀ.ਸੀ.ਪੀ  ਦਫਤਰ ਵਿਖੇ ਤਰੱਕੀ ਦਾ ਸਟਾਰ ਲਾਉਂਦੇ ਹੋਏ ਕਮਿਸ਼ਨਰ ਪੁਲਿਸ ਸ੍ਰ. ਜਤਿੰਦਰ ਸਿੰਘ ਔਲਖ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply