ਪੱਟੀ 27 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਤੇ ਹਲਕਾ ਪੱਟੀ ਇੰਚਾਰਜ ਹਰਮਿੰਦਰ ਸਿੰਘ ਗਿੱਲ ਅਤੇ ਜ੍ਹਿਲਾ ਪ੍ਰਧਾਨ ਸੁਖਪਾਲ ਸਿੰਘ ਭੁੱਲਰ ਨੇ ਅੱਜ ਸਾਝੇ ਤੌਰ ‘ਤੇ ਸ਼ਹਿਰੀ ਪੱਟੀ ਕਾਂਗਰਸ ਦਾ ਜਥੇਬੰਦਕ ਢਾਂਚਾ ਐਲਾਨ ਕਰਦਿਆ ਬੀਬੀ ਕੁਲਦੀਪ ਕੌਰ ਜੰਡਾ ਨੂੰ ਮਹਿਲਾ ਕਾਂਗਰਸ ਦਾ ਪ੍ਰਧਾਨ ਨਾਮਜਦ ਕੀਤਾ ਗਿਆ।ਇਸ ਮੌਕੇ ਬੀਬੀ ਕੁਲਦੀਪ ਕੌਰ ਜੰਡਾ ਨੇ ਹਰਮਿੰਦਰ ਸਿੰਘ ਗਿੱਲ ਅਤੇ ਸੁਖਪਾਲ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਅਤੇ ਉਨਾਂ ਕਿਹਾ ਕੀ ਜੋ ਜ਼ਿਮੇਵਾਰੀ ਪਾਰਟੀ ਵਲੋ ਮੈਨੂੰ ਦਿੱਤੀ ਗਈ ਹੈ,ਉਹ ਪੂਰੀ ਮਿਹਨਤ ਨਾਲ ਨਿਭਾਈ ਜਾਵੇਗੀ।ਇਸ ਮੌਕੇ ਦਲਬੀਰ ਸਿੰਘ ਸੇਖੋ ਪ੍ਰਧਾਨ ਸ਼ਹਿਰੀ ਕਾਂਗਰਸ, ਸੁਖਵਿੰਦਰ ਸਿੰਘ ਸਿੱਧੂ, ਵਜੀਰ ਸਿੰਘ ਪਾਰਸ, ਬਲਰਾਜ ਸਿੰਘ ਸੇਖੋ ਜਰਨਲ ਸੱਕਤਰ, ਐਡਵੋਕੇਟ ਕਰਨਦੀਪ ਸਿੰਘ ਦੀਪੂ ਆਦਿ ਹਾਜ਼ਰ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media