Thursday, July 16, 2026

ਮਾਸਟਰ ਰਮੇਸ਼ ਬੱਗਾ ਚੋਹਲਾ ਨੂੰ ਮਿਲ ਰਹੀਆਂ ਹਨ ਵਧਾਈਆਂ

Ramesh Bagga
ਪ੍ਰਤਾਪ ਸਿੰਘ ਵਾਲਾ (ਲੁਧਿਆਣਾ), 31 ਮਈ (ਪ.ਪ ) – ਪੱੱਤਰਕਾਰ ਅਤੇ ਲੇਖਕ ਰਮੇਸ਼ ਬੱਗਾ ਚੋਹਲਾ ਜੋ ਕਿ ਪਿਛਲੇ ਦੋ ਦਹਾਕਿਆਂ ਤੋਂ ਬਾਤੌਰ ਸ.ਸ ਮਾਸਟਰ ਸਕੂਲੀ ਸਿੱਖਿਆ ਨਾਲ ਜੁੜੇ ਹੋਏ ਹਨ, ਨੂੰ ਉਨ੍ਹਾਂ ਦੇ ਵਿਸ਼ੇ ਸਮਾਜਿਕ ਸਿੱਖਿਆ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਆਉਣ ‘ਤੇ ਸੱਜਣਾਂ, ਮਿੱਤਰਾਂ ਅਤੇ ਸਨੇਹੀਆਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ।ਬੋਰਡ ਵੱਲੋਂ ਮਾਰਚ-ਅਪਰੈਲ 2015 ਵਿਚ ਲਈ ਗਈ ਪ੍ਰੀਖਿਆ ਵਿੱਚ ਉਨ੍ਹਾਂ ਵੱਲੋਂ ਪੜ੍ਹਾਏ ਗਏ 35 ਵਿਦਿਅਰਥੀ ਸ਼ਾਮਿਲ ਹੋਏ ਸਨ ਜਿਨ੍ਹਾਂ ਵਿਚੋਂ ਸਾਰੇ ਹੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply