Friday, October 16, 2026

 ਯੂਨੀਵਰਸਿਟੀ ਵੱਲੋਂ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ ਸਕਰੀਨਿੰਗ ਟੈਸਟ 13 ਜੂਨ ਨੂੰ

GNDU
ਅੰਮ੍ਰਿਤਸਰ, 1 ਜੂਨ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੰਟਰੈਕਟ ਦੇ ਆਧਾਰ ‘ਤੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ 13 ਜੂਨ, 2015 ਨੂੰ ਸਕਰੀਨਿੰਗ ਟੈਸਟ ਦਾ ਆਯੋਜਨ ਕੀਤਾ ਜਾਣਾ ਹੈ। ਇਹ ਟੈਸਟ ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ, ਕੰਪਿਊਟਰ ਸਾਇੰਸ ਐਂਡ ਇਲੈਕਟ੍ਰੌਨਿਕਸ ਟੈਕਨਾਲੋਜੀ ਦੇ ਵਿਸ਼ਿਆਂ ਲਈ ਕਰਵਾਇਆ ਜਾਵੇਗਾ।
ਡੀਨ, ਵਿਦਿਅਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਦੱਸਿਆ ਕਿ ਜਿਹੜੇ ਉਮੀਦਵਾਰਾਂ ਨੇ ਯੂ.ਜੀ.ਸੀ.ਨੈੱਟ ਪਾਸ ਕੀਤਾ ਹੋਇਆ ਹੈ ਉਨ੍ਹਾਂ ਨੂੰ ਕੰਪਿਊਟਰ ਸਾਇੰਸ ਐੈਂਡ ਇਲੈਕਟ੍ਰੋਨਿਸ ਸਾਂਇੰਸ ਦੇ ਵਿਸ਼ੇ ਲਈ ਸਕਰੀਨਿੰਗ ਟੈਸਟ ਤੋਂ ਛੋਟ ਦਿੱਤੀ ਜਾਵੇਗੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply