
ਅੰਮ੍ਰਿਤਸਰ, 6 ਜੂਨ (ਗੁਰਚਰਨ ਸਿੰਘ) – ਜੂਨ 1984ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫੌਜੀ ਹਮਲੇ ਦੀ ਯਾਦ ‘ਚ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ। ਤਸਵੀਰ ਵਿੱਚ ਡਿਊਟੀ ਦੌਰਾਨ ਦੁਪਹਿਰ ਦਾ ਖਾਣਾ ਖਾਂਦੇ ਹੋਏ ਪੰਜਾਬ ਪੁਲਿਸ ਦੇ ਜਵਾਨ।
ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ …