Friday, March 13, 2026

ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

PPN0706201507

ਅਮ੍ਰਿੰਤਸਰ, 7 ਜੂਨ (ਗੁਰਚਰਨ ਸਿੰਘ) – ਸਥਾਨਕ ਭਾਈ ਲਾਲੋ ਜੀ ਨਗਰ ਦੇ ਇਲਾਕਾ ਨਿਵਾਸੀਆਂ ਵੱਲੋ ਅੱਜ ਅਲਫਾ ਵੱਨ ਨੇੜੇ ਜੀ:ਟੀ ਰੋਡ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਸੱਰਬਤ ਦੇ ਦੀ ਅਰਦਾਸ ਕੀਤੀ ਗਈ । ਇਸ ਉਪਰੰਤ ਗੁਰੂ ਕਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਮੌਕੇ ਠੇਕੇਦਾਰ ਗੁਰਮੀਤ ਸਿੰਘ, ਜਸਬੀਰ ਸਿੰਘ, ਗੁਰਜੀਤ ਸਿੰਘ ਸੋਖੀ, ਭੁਪਿੰਦਰ ਸਿੰਘ ਅਤੇ ਹੋਰ ਇਲਾਕਾ ਨਿਵਾਸੀ ਨੇ ਸੇਵਾ ਵਿੱਚ ਹਿਸਾ ਪਾ ਕੇ ਆਪਣਾ ਜਨਮ ਸਫਲਾ ਕੀਤਾ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply