
ਤਰਸਿੱਕਾ, 11 ਜੂਨ (ਕੰਵਲ ਜੋਧਾਨਗਰੀ) – ਪਿੰਡ ਜੱਬੋਵਾਲ ਵਿਖੇ ਬਾਬਾ ਗੁਰਬਖਸ਼ ਸਿੰਘ ਯੂਥ ਫੈਡਰੇਸ਼ਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਦੌਰਾਨ ਸਾਰਾ ਦਿਨ ਠੰਡੇ ਮਿੱਠੇ ਜਲਦੀ ਸੇਵਾ ਕੀਤੀ ਗਈ।ਇਸ ਮੌਕੇ ਹਰਜੋਤ ਸਿੰਘ, ਦਿਲਸ਼ੇਰ ਸਿੰਘ, ਸੁਖਦੇਵ ਸਿੰਘ, ਸਤਬੀਰ ਸਿੰਘ, ਮਨਬੀਰ ਸਿੰਘ, ਰਾਣਾ ਫੋਰਮੈਨ, ਗੁਰਮੇਜ ਸਿੰਘ ਆਦਿ ਵੱਲੋਂ ਸੇਵਾ ਕੀਤੀ ਗਈ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media