Sunday, October 4, 2026

ਯੂਨੀਵਰਸਿਟੀ ਵਲੋ ਐਰੋਬਿਕਸ ਯੋਗਾ, ਡਾਂਸ ਤੇ ਮਿਊਜਕ ਸ਼ਾਰਟ ਟਰਮ ਕੋਰਸ 15 ਜੂਨ ਤੋ

ਅੰਮ੍ਰਿਤਸਰ, 12 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ 20 ਦਿਨਾਂ ਦਾ ਰੋਜਾਡੇਢ ਘੰਟੇ (30 ਘੰਟੇ) ਦੇ ਦੋ ਕਰੈਸ਼ ਕੋਰਸ/ਸ਼ਾਰਟ ਟਰਮ ਕੋਰਸ ਐਰੋਬਿਕਸ ਅਤੇ ਯੋਗਾ, ਡਾਂਸ ਅਤੇ ਮਿਊਜਕ (ਪਰਫਾਰਮਿੰਗ ਆਰਟਸ) 15 ਜੂਨ ਤੋ ਸੁਰੂ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਵਿਭਾਗ ਤੋ ਫਾਰਮ ਪ੍ਰਾਪਤ ਕਰਕੇ 15 ਜੂਨ ਤੱਕ ਭਰ ਕੇ ਦਾਖਲਾ ਲੈ ਸਕਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply